ਅੱਜ ਦਾ ਬਚਨ · 2026-10-07
ਯੂਹੰਨਾ ਦੀ ਤੀਸਰੀ ਪੱਤ੍ਰੀ 1:2
ਚੰਗਾਈ
ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।
Indian Revised Version (Punjabi) — © 2017, 2019 Bridge Connectivity Solutions — CC BY-SA 4.0
Beloved, I pray that you may prosper in all things and be healthy, even as your soul prospers.