ਅੱਜ ਦਾ ਬਚਨ · 2026-10-25

ਲੇਵੀਆਂ ਦੀ ਪੋਥੀ 26:6-8

ਹੌਸਲਾ

ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ। ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ। ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।

Indian Revised Version (Punjabi) — © 2017, 2019 Bridge Connectivity Solutions — CC BY-SA 4.0

“‘I will give peace in the land, and you shall lie down, and no one will make you afraid. I will remove evil animals out of the land, neither shall the sword go through your land. You shall chase your enemies, and they shall fall before you by the sword. Five of you shall chase a hundred, and a hundred of you shall chase ten thousand; and your enemies shall fall before you by the sword.

Leviticus 26:6-8 · World English Bible