ਅੱਜ ਦਾ ਬਚਨ · 2026-10-26
ਕਹਾਉਤਾਂ 3:5-6
ਵਿਸ਼ਵਾਸ
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
Indian Revised Version (Punjabi) — © 2017, 2019 Bridge Connectivity Solutions — CC BY-SA 4.0
Trust in Yahweh with all your heart, and don’t lean on your own understanding. In all your ways acknowledge him, and he will make your paths straight.