ਅੱਜ ਦਾ ਬਚਨ · 2026-11-03
ਯੂਹੰਨਾ ਦੀ ਪਹਿਲੀ ਪੱਤ੍ਰੀ 1:9
ਮਾਫ਼ੀ
ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
Indian Revised Version (Punjabi) — © 2017, 2019 Bridge Connectivity Solutions — CC BY-SA 4.0
If we confess our sins, he is faithful and righteous to forgive us the sins and to cleanse us from all unrighteousness.