ਅੱਜ ਦਾ ਬਚਨ · 2026-11-07
ਅੱਯੂਬ 23:6
ਬਰਕਤ
ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ? ਨਹੀਂ, ਸਗੋਂ ਉਹ ਮੇਰੀ ਵੱਲ ਧਿਆਨ ਕਰਦਾ।
Indian Revised Version (Punjabi) — © 2017, 2019 Bridge Connectivity Solutions — CC BY-SA 4.0
Would he contend with me in the greatness of his power? No, but he would listen to me.